The Greatest Guide To punjabi status

ਥੋੜਾ ਬਹੁਤਾ ਰੋਹਬ ਤਾਂ ਜਰੂਰ ਰੱਖੂਗੀ ਵੇ ਸਾਕ ਪੰਦਰਾਂ ਜੱਟੀ ਨੇ ਮੋੜੇ

ਅੱਖ ਨਾਲ ਅੱਖ ਤੂੰ ਮਿਲਾ ਕੇ ਕੀ ਕਰੇਂਗੀ ਸਾਡੇ ਰਾਹਾਂ ਵਿੱਚ ਬੜੇ ਰੋੜੇ ਨੇ, ਲਈ ਚੱਲ ਜਿੰਦਗੀ ਦੇ ਨਜ਼ਾਰੇ ਜੇਹੇ ਬੱਲੀਏ ਦੁਨੀਆ ਤੇ ਸਾਡੇ ਦਿਨ ਥੋੜੇ ਨੇ..!!

ਬੋਲਣ ਤੋ ਪਹਿਲਾ ਹੀ ਸੋਚ ਲਵੋ ,ਕਿਉਂਕੀ ਬੋਲਣ ਤੋ ਬਾਅਦ ਸੋਚਿਆ ਨਹੀਂ ਪਛਤਾਇਆ ਹੀ ਜਾ ਸਕਦਾ ਹੈ॥

ਸਫ਼ਰ ਸ਼ੁਰੂ ਕਰ ਚੁੱਕੇ ਹਾਂ ਸੱਜਣਾ ਜਲਦੀ ਹੀ ਬਹੁਤ ਦੂਰ ਚਲੇ ਜਾਵਾਂਗੇ ✍️

ਜੇ ਮੇਰੇ ਨਾਲ ਵਾਸਤਾ ਹੀ ਨਈਂ ਰੱਖ਼ਣਾ ਤਾਂ ਨਜਰ ਕਿਉਂ ਰੱਖਦੇ ਹੋ, ਕਿਸ ਹਾਲ ਚੋ ਜਿਉਂਦੇ ਆ ਤੁਸੀ ਖਬਰ ਕਿਉ ਰੱਖਦੇ ਹੋ..!!

ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ

ਬੁਰਾ ਤੋ ਹਰ ਕੋਈ ਹੈ ਜਾਨੀ, ਫ਼ਰਿਸ਼ਤੇ ਨਾ ਤੁੰਮ ਹੋ ਨਾ ਹਮ ਹੈਂ..!!

ਕਦੇ ਵੀ ਕਿਸੇ ਦਾ ਦਿਲ ਦੁਖਾਉਣ ਵਾਲੀ ਗੱਲ ਨਾ ਕਰੋ..ਵਕਤ ਬੀਤ ਜਾਂਦਾ ਪਰ ਗੱਲਾਂ ਯਾਦ ਰਹਿ ਜਾਂਦੀਆ

ਕਿਸੇ ਦੇ ਸਹਾਰੇ ਨਾਲ ਤੁਰਿਆ ਜਾ ਸਕਦਾ ਭੱਜਿਆ ਨਹੀਂ

ਦੋਸਤਾ...ਮੁਸੀਬਤ ਸਭ ਤੇ ਆਉਂਦੀ ਹੈ ਕੋਈ ਬਿਖਰ ਜ਼ਾਂਦਾ ਹੈ ਤੇ ਕੋਈ ਨਿਖਰ ਜ਼ਾਂਦਾ ਹੈ

ਦਮਦਾਰ ਇਰਾਦੇ ਕਦੀ ਕਮਜ਼ੋਰ ਨਹੀਓ ਪੈਂਦੇ ਕੀਤੀ ਹੋਈ ਮੇਹਨਤ ਨੂੰ ਕਦੇ ਚੋਰ ਨਹੀਓ ਪੈਂਦੇ

ਜ਼ਿੰਦਗੀ ਮੁਸ਼ਕਿਲ ਏ ਹਰ ਮੋੜ punjabi status ਤੇ ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ...

ਆਮ ਆਦਮੀ ਦੇ ਦਿਲ ਦੀ ਇੱਛਾ, ਗੁਆਂਢਣ ਨਖਰੇ ਵਾਲੀ ਹੋਵੇ, ਸੋਹਣੀ ਇੱਕ ਸਾਲੀ ਹੋਵੇ, ਤੇ ਭੋਲੀ ਭਾਲੀ ਘਰਵਾਲੀ ਹੋਵੇ..!!

यह भी पढे : रोमांटिक शायरी स्टेटस हिंदी में लिखी हुई

Leave a Reply

Your email address will not be published. Required fields are marked *